Monday, May 27ਤੁਹਾਡੀ ਆਪਣੀ ਲੋਕਲ ਅਖ਼ਬਾਰ....

ਗੁਰਪੁਰਬ ਸਬੰਧੀ ਕੀਰਤਨ ਦਰਬਾਰ 2 ਦਸੰਬਰ ਨੂੰ ਕਰਤਾਰਪੁਰ ਮੇਲ

(ਸ਼ਿਵ ਕੁਮਾਰ ਰਾਜੂ) >> ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਸ਼੍ਰੀ ਗੁਰੂ ਸਿੰਘ ਸਭਾ ਗੁਰੂਦੁਆਰਾ ਅਕਾਲਗੜ ਸਾਹਿਬ ਕਰਤਾਰਪੁਰ ਵਿਖੇ 2 ਦਸੰਬਰ ਦਿਨ ਐਤਵਾਰ ਨੂੰ ਸ਼ਾਮ 6 ਵਜੇ ਤੋਂ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਮ੍ਰਿਤਸਰ ਵਾਲੇ, ਗਿਆਨੀ ਰਣਜੀਤ ਸਿੰਘ (ਗਉਹਰ-ਏ-ਮਸਕੀਨ), ਭਾਈ ਸੁਖਵੀਰ ਸਿੰਘ ਕਰਤਾਰਪੁਰ ਵਾਲੇ ਅਤੇ ਭਾਈ ਨਿਰਮਲ ਸਿੰਘ ਹਜ਼ੂਰੀ ਰਾਗੀ ਗੁਰੂਦੁਆਰਾ ਅਕਾਲਗੜ ਸਾਹਿਬ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਣਗੇ। ਇਸ ਸਮਾਗਮ ਵਿਚ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Welcome to

Kartarpur Mail

error: Content is protected !!