Monday, September 17ਤੁਹਾਡੀ ਆਪਣੀ ਲੋਕਲ ਅਖ਼ਬਾਰ....

MIEL ਵੱਲੋਂ ਮਨਾਇਆ ਗਿਆ ਅਧਿਆਪਕ ਦਿਵਸ 

ਕਰਤਾਰਪੁਰ ਮੇਲ (ਸ਼ਿਵ ਕੁਮਾਰ ਰਾਜੂ) >> ਬਾਰਾਂਦਰੀ ਬਜਾਰ ‘ਚ ਸਥਿਤ MIEL INSTITUTE ‘ਚ ਅਧਿਆਪਕ ਦਿਵਸ ਮਨਾਇਆ ਗਿਆ. ਵਿੱਦਿਆਰਥੀਆਂ ਵੱਲੋਂ ਅਧਿਆਪਕਾਂ ਦੇ ਸਨਮਾਨ ‘ਚ ਪ੍ਰੋਗਰਾਮ ਉਲੀਕਿਆ ਗਿਆ ਅਤੇ ਉਨ੍ਹਾਂ ਨੂੰ ਇਸ ਦਿਹਾੜੇ ਦੀ ਵਧਾਈ ਦਿੰਦਿਆਂ ਉਨ੍ਹਾਂ ਵੱਲੋਂ ਕੀਤੇ ਜਾਂਦੇ ਰਾਹ ਦਸੇਰੇ ਲਈ ਧੰਨਵਾਦ ਵੀ ਕੀਤਾ ਗਿਆ. 
 
ਇਸ ਮੌਕੇ ਮੈਡਮ ਮੋਨੀਤਾ ਢੀਂਗਰਾ ਵੱਲੋਂ ਵਿੱਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ ਅਤੇ ਅਧਿਆਪਕ-ਵਿੱਦਿਆਰਥੀ ਦੇ ਪਵਿੱਤਰ ਰਿਸ਼ਤੇ ਬਾਰੇ ਆਪਣੇ ਵਿਚਾਰ ਰੱਖੇ ਗਏ.  




Advt.
  ਇਹ ਵੀ ਪੜ੍ਹੋ:

 

Welcome to

Kartarpur Mail

error: Content is protected !!