Wednesday, August 15ਤੁਹਾਡੀ ਆਪਣੀ ਲੋਕਲ ਅਖ਼ਬਾਰ....

ਘਰ ‘ਚ ਇਕੱਲੀ ਨਾਬਾਲਿਗਾ ਨਾਲ ਰੇਪ, ਕਰਤਾਰਪੁਰ ਪੁਲਿਸ ਨੇ ਦੋਸ਼ੀ ਕੀਤਾ ਕਾਬੂ 

ਕਰਤਾਰਪੁਰ ਮੇਲ (ਸ਼ਿਵ ਕੁਮਾਰ ਰਾਜੂ) >> ਨੇੜਲੇ ਪਿੰਡ ਜੰਡੇ ਸਰਾਏ ਤੋਂ ਸ਼ਰਮਸਾਰ ਕਰਦੀ ਖਬਰ ਸਾਹਮਣੇ ਆਈ ਹੈ ਜਿੱਥੇ ਘਰ ‘ਚ ਇੱਕਲੀ ਨਬਾਲਿਗਾ ਨਾਲ ਜਬਰ ਜਿਨਾਹ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ. ਸੂਚਨਾ ਮਿਲਦੇ ਹੀ ਕਰਤਾਰਪੁਰ ਦੀ ਪੁਲਿਸ ਨੇ ਕਾਰਵਾਈ ਆਰੰਭ ਦਿੱਤੀ ਤੇ ਦੋਸ਼ੀ ਜਤਿੰਦਰ ਸਿੰਘ ਪੁੱਤਰ ਹਰਬੰਸ ਲਾਲ ਨੂੰ ਕਾਬੂ ਕਰਲਿਆ।
ਦੋਸ਼ੀ ਖਿਲਾਫ ਬਣਦੀਆਂ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਮਾਨਯੋਗ ਅਦਾਲਤ ‘ਚ ਪੇਸ਼ ਕਰ ਦਿੱਤਾ ਗਿਆ ਹੈ.




Advt.
  ਇਹ ਵੀ ਪੜ੍ਹੋ:

 

Welcome to

Kartarpur Mail

error: Content is protected !!